ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ।By Vnita kasnia punjab.ਨਾਨਕ ਕੁਲਿ ਨਿੰਮਲ ਅਵਤਰ੍ਹਿਉ ਅੰਗਦ ਲਹਣੇ ਸੰਗਿ ਹੁਆ॥ਗੁਰੂ ਅਮਰਦਾਸ ਤਾਰਣ ਤਰਣ ਜਨਮ-ਜਨਮਪਾ ਸਰਣਿਤੁਅ॥ ਧੰਨ ਧੰਨ ਸ੍ਰੀ ਗੁਰੂ ਅੰਗਦ ਸਾਹਿਬ ਜੀ ਦਾ ਜਨਮ ੩੦ ਵੈਸਾਖ 1504 ਈਸਵੀਂ ਨੂੰ ਭਾਈ ਫੇਰੂਮੱਲ ਜੀ ਤੇ ਮਾਤਾ ਦਇਆ ਕੌਰ ਜੀ ਦੇ ਘਰ ਜ਼ਿਲ੍ਹਾਂ ਫਿਰੋਜ਼ਪੁਰ ਦੇ ਪਿੰਡ ‘ਮੱਤੇ ਦੀ ਸਰਾਂ` ਵਿਖੇ ਹੋਇਆ। ਆਪ ਜੀ ਦਾ ਪਹਿਲਾ ਨਾ ਭਾਈ ਲਹਿਣਾ ਸੀ। ਜਦ ਆਪ ਘੋੜੀ ਚੜ੍ਹਕੇ ਸਤਿਗੁਰਾ ਦੇ ਦਰਸ਼ਨਾ ਲਈ ਤੁਰ ਪਏ ਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਕਿਹਾ ਆ ਪੁਰਖਾ ਮੈਂ ਵੀ ਉੱਧਰ ਹੀ ਜਾਣਾ ਹੈ। ਆਪਣੀ ਧਰਮਸ਼ਾਲਾ ਪੁੱਜ ਕੇ ਜਦ ਗੁਰਦੇਵ ਦੂਜੇ ਪਾਸੇ ਹੋ ਆਮਨ ਉੱਤੇ ਆ ਬਿਰਾਜੇ ਸਤਿ ਸ੍ਰੀ ਅਕਾਲ ਤਾਂ ਭਾਈ ਲਹਿਣ ਜੀ ਨੇ ਮੱਥਾ ਟੇਕ ਕੇ ਵੇਖਿਆ ਕਿ ਇਹ ਉਹੀ ਹਨ ਜੋ ਮੇਰੀ ਘੋੜੀ ਅੱਗੇ-ਅੱਗੇ ਪੈਦਲ ਮੈਨੂੰ ਲਿਆਏ ਹਨ। ਬਸ ਫਿਰ ਉਨ੍ਹਾਂ ਨੇ ਚਰਨੀ ਢਹਿਕੇ ਖਿਮਾ ਮੰਗੀ ਤੇ ਵਾਹ-ਪੁਰਖਾ ਤੇਗ ਨਾਉ ‘ਲਹਿਣਾ` ਹੈ ਜੇ ਤੂੰ ਲਹਿਣਾ ਹੈ ਅਸੀਂ ‘ਦੇਣਾ` ਹੈ। ਗੁਰੂ ਅੰਗਦ ਦੇਵ ਜੀ ਦੇ ਸਮੁੱਚੇ ਜੀਵਨ ਦੇ ਤਿੰਨ ਪਰਤਖ ਹਿੱਸੇ ਬਣਦੇ ਹਨ। ਪਹਿਲਾ ਹਿੱਸਾ ਉਹ ਹੈ ਜੋ ਆਪ ਨੇ ਦੇਵੀ ਪੂਜਾ ਵਿੱਚ ਗੁਜ਼ਰਿਆ ਇਹ ਸੰਨ 1504 ਤੋਂ 1533 ਤੀਕ ਦਾ ਹੈ। ਦੂਜਾ ਹਿੱਸਾ ਉਹ ਹੈ ਜੋ ਆਪਦੀ ਗੁਰੂ ਭਗਤੀ ਵਿੱਚ ਗੁਜਰਿਆ ਸੰਨ 1532 ਤੋਂ 1534 ਤੀਕਦਾ ਹੈ। ਗੁਰੂ ਅੰਗਦ ਸਾਹਿਬ ਜੀ ਦੇ 62 ਸਲੋਕ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਵਾਰਾਂ ਵਿੱਚ ਅੰਕਿਤ ਹਨ। ਇਹੋ ਆਪ ਜੀ ਦੀ ਸੰਪੂਰਨ ਰਚਨਾ ਹੈ। ਜਿਸਦਾ ਆਕਾਰ ਬਹੁਤ ਥੋੜਾ ਹੈ। ਆਪ ਦੇ ਸਲੋਕ ਗੁਰੂ ਅਰਜਨ ਦੇਵ ਜੀ ਨੇ ਆਦਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਸੰਨ 1604 ਈ. ਵਿੱਚ ਸੰਪਦਨਾ ਕਰਨ ਤੋਂ ਪਹਿਲਾਂ ‘ਵਾਂਗ` ਦਾ ਰੂਪ ਕੇਵਲ ਪਉੜੀਆਂ ਦਾ ਹੀ ਸੀ ਅਤੇ ਇੱਕ ‘ਵਾਰ` ਦੀਆਂ ਸਾਰੀਆਂ ਪਾਉੜੀਆਂ ਇਕੋ ਮਹਲੇ ਜਾ ਕਰਤਾ ਦੀਆਂ ਰਚੀਆਂ ਸਨ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ‘ਵਾਰਾਂ` ਵਿੱਚ ਵੇਰਵਾ ਇਸ ਪ੍ਰਚਾਰ ਹੈ ਵਾਰ ਸ੍ਰੀ ਰਾਗ ਮਹਲਾ 2 (ਦੋ ਸਲੋਕ) ਵਾਰ ਮਾਝ ਮਹਲਾ 2 (ਬਾਰਾ ਸਲੋਕ) ਵਾਰ ਆਸਾ ਮਹਲਾ 2 (ਚੌਦਾਂ ਸਲੋਕ) ਵਾਰ ਸੋਰਨਿ ਮਹਲਾ 2 (ਇਕ ਸਲੋਕ) ਵਾਰ ਸੂਹੀ ਮਹਲਾ 2 (ਗਿਆਰਾ ਸਲੋਕ) ਵਾਰ ਰਾਮਕਲੀ ਮਹਲਾ 2 (ਸੱਤ ਸਲੋਕ) ਵਾਰ ਮਾਰੂ ਮਹਲਾ 2 (ਇਕ ਸਲੋਕ) ਵਾਰ ਸਾਰੰਗ ਮਹਲਾ 2 (ਨੌਂ ਸਲੋਕ) ਵਾਰ ਸਵਾਰ ਮਹਲਾ 2 (ਪੰਜ ਸਲੋਕ)3. ਵਾਰ ਆਸਾ ਮਹਲਾ 2ਜੇ ਸਉ ਚੰਦਾ ਉਗਵਰਿ ਸੂਰਜ ਚੜਹਿ ਹਜ਼ਾਰਾ॥ਏਤੇ ਚਾਨਣ ਹੌਦਿਆਂ ਗੁਰ ਬਿਨੁ ਘੋਰ ਅੰਧਾਰ॥2॥(ਗੁਰੂ ਮਨੁੱਖ ਨੂੰ ਦੇਵਤਾ ਬਣਾ ਦਿੰਦਾ ਹੈ। ਗੁਰੂ ਮਨੁੱਖ ਨੂੰ ਸੁਚੇਤ ਕਰਦਾ ਹੈ) ਪਰ ਗੁਰੂ ਤੋਂ ਬਿਨਾਂ ਮਨ ਵਿੱਚ ਅੰਧੇਰਾ ਹੀ ਰਹਿੰਦਾ ਹੈ ਭਾਵੇਂ ਸੈਂਕੜੇ ਚੰਦ ਅਤੇ ਹਜ਼ਾਰਾਂ ਸੂਰਜ ਚੜੇ ਹੋਣ।ਨਾਨਕ ਦੁਨੀਆ ਦੀਆਂ ਵਡਿਆਈਆਂ ਅਵੀ ਸੇਤੀ ਜਾਂਲਿ॥ਏਨੀ ਜਲੀਵੀਂ ਨਾਮ ਵਿਸਾਰਿਆ ਇੱਕ ਨ ਚਲੀਆ ਨਾਲਿ॥2॥ 🙏ਵਾਹਿਗੁਰੂ ਜੀ ਸਭ ਤੇ ਮੇਹਰ ਕਰੋ ਜੀ 🙏 🙏❤ਵਾਹਿਗੁਰੂ ਜੀ ਕਾ ਖਾਲਸਾ❤🙏 🙏❤ਵਾਹਿਗੁਰੂ ਜੀ ਕੀ ਫਤਹਿ ❤🙏 ❤🙏❤🙏❤🙏❤🙏❤
ਦੂਜੇ ਪਾਤਸ਼ਾਹ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ। By Vnita kasnia punjab. ਨਾਨਕ ਕੁਲਿ ਨਿੰਮਲ ਅਵਤਰ੍ਹਿਉ ਅੰਗਦ ਲਹਣੇ ਸੰਗਿ ਹੁਆ॥ ਗੁਰੂ ਅਮਰਦਾਸ ਤਾਰਣ ਤਰਣ ਜਨਮ-ਜਨਮਪਾ ਸਰਣਿਤੁਅ॥ ਧੰਨ ਧੰਨ ਸ੍ਰੀ ਗੁਰੂ ਅੰਗਦ ਸਾਹਿਬ ਜੀ ਦਾ ਜਨਮ ੩੦ ਵੈਸਾਖ 1504 ਈਸਵੀਂ ਨੂੰ ਭਾਈ ਫੇਰੂਮੱਲ ਜੀ ਤੇ ਮਾਤਾ ਦਇਆ ਕੌਰ ਜੀ ਦੇ ਘਰ ਜ਼ਿਲ੍ਹਾਂ ਫਿਰੋਜ਼ਪੁਰ ਦੇ ਪਿੰਡ ‘ਮੱਤੇ ਦੀ ਸਰਾਂ` ਵਿਖੇ ਹੋਇਆ। ਆਪ ਜੀ ਦਾ ਪਹਿਲਾ ਨਾ ਭਾਈ ਲਹਿਣਾ ਸੀ। ਜਦ ਆਪ ਘੋੜੀ ਚੜ੍ਹਕੇ ਸਤਿਗੁਰਾ ਦੇ ਦਰਸ਼ਨਾ ਲਈ ਤੁਰ ਪਏ ਤੇ ਸ੍ਰੀ ਗੁਰੂ ਨਾਨਕ ਸਾਹਿਬ ਜੀ ਨੇ ਕਿਹਾ ਆ ਪੁਰਖਾ ਮੈਂ ਵੀ ਉੱਧਰ ਹੀ ਜਾਣਾ ਹੈ। ਆਪਣੀ ਧਰਮਸ਼ਾਲਾ ਪੁੱਜ ਕੇ ਜਦ ਗੁਰਦੇਵ ਦੂਜੇ ਪਾਸੇ ਹੋ ਆਮਨ ਉੱਤੇ ਆ ਬਿਰਾਜੇ ਸਤਿ ਸ੍ਰੀ ਅਕਾਲ ਤਾਂ ਭਾਈ ਲਹਿਣ ਜੀ ਨੇ ਮੱਥਾ ਟੇਕ ਕੇ ਵੇਖਿਆ ਕਿ ਇਹ ਉਹੀ ਹਨ ਜੋ ਮੇਰੀ ਘੋੜੀ ਅੱਗੇ-ਅੱਗੇ ਪੈਦਲ ਮੈਨੂੰ ਲਿਆਏ ਹਨ। ਬਸ ਫਿਰ ਉਨ੍ਹਾਂ ਨੇ ਚਰਨੀ ਢਹਿਕੇ ਖਿਮਾ ਮੰਗੀ ਤੇ ਵਾਹ-ਪੁਰਖਾ ਤੇਗ ਨਾਉ ‘ਲਹਿਣਾ` ਹੈ ਜੇ ਤੂੰ ਲਹਿਣਾ ਹੈ ਅਸੀਂ ‘ਦੇਣਾ` ਹੈ। ਗੁਰੂ ਅੰਗਦ ਦੇਵ ਜੀ ਦੇ ਸਮੁੱਚੇ ਜੀਵਨ ਦੇ ਤਿੰਨ ਪਰਤਖ ਹਿੱਸੇ ਬਣਦੇ ਹਨ। ਪਹਿਲਾ ਹਿੱਸਾ ਉਹ ਹੈ ਜੋ ਆਪ ਨੇ ਦੇਵੀ ਪੂਜਾ ਵਿੱਚ ਗੁਜ਼ਰਿਆ ਇਹ ਸੰਨ 1504 ਤੋਂ 1533 ਤੀਕ ਦਾ ਹੈ। ਦੂਜਾ ਹਿੱਸਾ ਉਹ ਹੈ ਜੋ ਆਪਦੀ ਗੁਰੂ ਭਗਤੀ ਵਿੱਚ ਗੁਜਰਿਆ ਸੰਨ 1532 ਤੋਂ 1534 ਤੀਕਦਾ ਹੈ। ...